ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵਿਰੋਧੀ ਧਿਰ ਗੁੱਸੇ ਵਿੱਚ ਹੈ। ਇਸ ਦੌਰਾਨ, ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਕੇ ਆਪਣੀ ਹੀ ਸਰਕਾਰ ਦੀ ਨੀਤੀ ‘ਤੇ ਸਵਾਲ ਖੜ੍ਹੇ ਕੀਤੇ ਸਨ। ਪਰ ਕੁਝ ਸਮੇਂ ਬਾਅਦ, ਕੰਗ ਨੇ ਆਪਣੀ ਪੋਸਟ ਡਿਲੀਟ ਕਰ ਦਿੱਤੀ।
ਮਲਵਿੰਦਰ ਕੰਗ ਨੇ ਲੈਂਡ ਪੂਲਿੰਗ ਨੀਤੀ ਤੇ ਪੰਜਾਬ ਸਰਕਾਰ ਨੂੰ ਸਲਾਹ ਦੇਣ ਵਾਲੀ ਪੋਸਟ ਹਟਾਈ
RELATED ARTICLES