ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ, ਉਨ੍ਹਾਂ ਦੇ ਵਕੀਲਾਂ ਨੇ ਅੱਜ ਮੋਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਅਰਜ਼ੀ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਦੀ ਸੁਣਵਾਈ ਕੈਮਰੇ ਵਿੱਚ ਨਹੀਂ ਸਗੋਂ ਲਾਈਵ ਸਟ੍ਰੀਮਿੰਗ ਰਾਹੀਂ ਕੀਤੀ ਜਾਵੇ। ਪੂਰੇ ਪੰਜਾਬ ਅਤੇ ਵਿਦੇਸ਼ਾਂ ਵਿੱਚ ਬੈਠੇ ਲੋਕ ਇਸ ਮਾਮਲੇ ਦੀ ਸੱਚਾਈ ਜਾਣਨਾ ਚਾਹੁੰਦੇ ਹਨ।
ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਕੇਸ ਸੁਣਵਾਈ ਦੀ ਲਾਈਵ ਸਟ੍ਰਿਮਿੰਗ ਦੀ ਮੰਗ
RELATED ARTICLES