ਜਲੰਧਰ ਪ੍ਰਸ਼ਾਸਨ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਜਾਬ ਦੇ ਮਸ਼ਹੂਰ ਫਿਟਨੈਸ ਆਈਕਨ ਕੁੰਵਰ ਅੰਮ੍ਰਿਤਬੀਰ ਸਿੰਘ ਨੂੰ ਜ਼ਿਲ੍ਹਾ ਯੂਥ ਆਈਕਨ ਨਿਯੁਕਤ ਕੀਤਾ ਹੈ। ਅੰਮ੍ਰਿਤਬੀਰ ਸਿੰਘ ਨੂੰ ਇਹ ਜ਼ਿੰਮੇਵਾਰੀ ਉਨ੍ਹਾਂ ਦੇ ਤੰਦਰੁਸਤੀ ਪ੍ਰਤੀ ਸਮਰਪਣ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੀ ਯੋਗਤਾ ਕਾਰਨ ਸੌਂਪੀ ਗਈ ਹੈ।
ਬ੍ਰੇਕਿੰਗ : ਫਿਟਨੈਸ ਆਈਕਨ ਕੁੰਵਰ ਅੰਮ੍ਰਿਤਬੀਰ ਸਿੰਘ ਨੂੰ ਜ਼ਿਲ੍ਹਾ ਯੂਥ ਆਈਕਨ ਕੀਤਾ ਨਿਯੁਕਤ
RELATED ARTICLES