ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਨਾਲ ਹੀ ‘ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸਨੂੰ ਤੈਅ ਸਮੇਂ ‘ਚ ਤਿਆਰ ਕਰਕੇ ਲੋਕ ਸਮਰਪਿਤ ਕੀਤਾ ਜਾਵੇਗਾ। ਸੀਐਮ ਨੇ ਪੰਜਾਬ ਪੁਲਿਸ ਦੇ ਜਵਾਨ ਸ਼ਹੀਦ ASI ਧਨਵੰਤ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਾ ਚੈੱਕ ਸੌਂਪਿਆ।
ਬ੍ਰੇਕਿੰਗ : ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ
RELATED ARTICLES