ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 31 ਜੁਲਾਈ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਦੀ ਜਾਣਕਾਰੀ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਦਿੱਤੀ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਛੁੱਟੀ ਕੀਤੀ ਗਈ ਹੈ।
ਬ੍ਰੇਕਿੰਗ : ਪੰਜਾਬ ਵਿੱਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ
RELATED ARTICLES