ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨੋਟੀਫਾਈ ਕੀਤੀ ਗਈ ਲੈਂਡ ਪੂਲਿੰਗ ਨੀਤੀ ਹੁਣ ਕਾਨੂੰਨੀ ਚੁਣੌਤੀ ਦੇ ਘੇਰੇ ਵਿੱਚ ਆ ਗਈ ਹੈ। ਇਸ ਨੀਤੀ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਹੈ। ਹਾਈ ਕੋਰਟ ਨੇ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ ਜਲਦੀ ਹੀ ਤੈਅ ਹੋਣ ਦੀ ਸੰਭਾਵਨਾ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ
RELATED ARTICLES