ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ (ਪੀਯੂ) ਨੇ ਵੱਖ-ਵੱਖ ਵਿਭਾਗਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਦੂਰ ਕਰਨ ਲਈ 33 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਵਿੱਚ ਸਹਾਇਕ ਪ੍ਰੋਫੈਸਰ ਦੀਆਂ 31 ਅਤੇ ਐਸੋਸੀਏਟ ਪ੍ਰੋਫੈਸਰ ਦੀਆਂ 2 ਅਸਾਮੀਆਂ ਸ਼ਾਮਲ ਹਨ, ਜੋ ਕਿ ਬਾਇਓਕੈਮਿਸਟਰੀ, ਪੱਤਰ ਵਿਹਾਰ ਵਿਭਾਗ (ਸੀਡੀਓਈ), ਫ੍ਰੈਂਚ, ਕਾਨੂੰਨ, ਜੀਵ ਵਿਗਿਆਨ, ਮਨੋਵਿਗਿਆਨ, ਰਾਜਨੀਤੀ ਵਿਗਿਆਨ, ਹਿੰਦੀ, ਅੰਗਰੇਜ਼ੀ ਸਮੇਤ 11 ਵਿਭਾਗਾਂ ਵਿੱਚ ਭਰੀਆਂ ਜਾਣਗੀਆਂ।
ਬ੍ਰੇਕਿੰਗ : ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ 33 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ
RELATED ARTICLES