ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਵਿਭਾਗ ਦੇ ਹਾਲ ਹੀ ਵਿੱਚ ਰੈਗੂਲਰ ਕੀਤੇ ਗਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਸਮਾਗਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਸਵੇਰੇ 11 ਵਜੇ ਹੋਵੇਗਾ। ਮੁੱਖ ਮੰਤਰੀ ਦਫ਼ਤਰ ਅਨੁਸਾਰ ਇਸ ਮੌਕੇ ਵਿਭਾਗ ਦੇ ਨਵੇਂ ਰੈਗੂਲਰ ਕੀਤੇ ਗਏ ਕਰਮਚਾਰੀਆਂ ਨੂੰ ਨਿੱਜੀ ਤੌਰ ‘ਤੇ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਅੱਜ ਵੰਡਣਗੇ ਨਿਯੁਕਤੀ ਪੱਤਰ
RELATED ARTICLES