ਲੁਧਿਆਣਾ ਵਿੱਚ ਅੱਜ ਭਾਜਪਾ ਵਰਕਰਾਂ ਨੂੰ ਨਵਾਂ ਜ਼ਿਲ੍ਹਾ ਪ੍ਰਧਾਨ ਮਿਲ ਸਕਦਾ ਹੈ। ਮੌਜੂਦਾ ਮੁਖੀ ਰਜਨੀਸ਼ ਧੀਮਾਨ ਪ੍ਰਧਾਨ ਦੇ ਅਹੁਦੇ ਦੀ ਦੌੜ ਵਿੱਚ ਸਭ ਤੋਂ ਅੱਗੇ ਹਨ ਅਤੇ ਸੰਭਾਵਨਾ ਹੈ ਕਿ ਉਹ ਲਗਾਤਾਰ ਤੀਜੀ ਵਾਰ ਇਸ ਅਹੁਦੇ ‘ਤੇ ਰਹਿ ਕੇ ਹੈਟ੍ਰਿਕ ਬਣਾ ਸਕਦੇ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਮੌਜੂਦ ਰਹਿਣਗੇ।
ਬ੍ਰੇਕਿੰਗ : ਲੁਧਿਆਣਾ ਵਿੱਚ ਅੱਜ ਭਾਜਪਾ ਦੇ ਨਵਾਂ ਜ਼ਿਲ੍ਹਾ ਪ੍ਰਧਾਨ ਦਾ ਹੋਵੇਗਾ ਐਲਾਨ
RELATED ARTICLES