ਹੁਣ ਪੰਜਾਬ ਸਰਕਾਰ ਦੀ ਜ਼ਮੀਨ ਪ੍ਰਾਪਤੀ ਲਈ ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਦਾ ਵਿਰੋਧ ਤੇਜ਼ ਹੋ ਗਿਆ ਹੈ। ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਅੱਜ ਕਿਸਾਨਾਂ ਵੱਲੋਂ ਇਸ ਮੁੱਦੇ ‘ਤੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਮੀਂਹ ਦੇ ਬਾਵਜੂਦ, ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਟਰੈਕਟਰ ਮਾਰਚ ਸ਼ੁਰੂ ਕੀਤਾ ਗਿਆ।
ਬ੍ਰੇਕਿੰਗ : ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ਼ ਕਿਸਾਨਾਂ ਦਾ ਟਰੈਕਟਰ ਮਾਰਚ
RELATED ARTICLES