ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਅੱਜ ਪੰਜਾਬ ਸਰਕਾਰ ਦੀ ਕੈਬਿਨਟ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਗਏ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਗੁਆਂਢੀ ਸੂਬਿਆਂ ਤੋਂ ਪਾਣੀ ਦਾ ਬਿੱਲ ਵਸੂਲਿਆ ਜਾਵੇਗਾ । ਇਸ ਦੇ ਚਲਦੇ ਪੰਜਾਬ ਸਰਕਾਰ ਨੇ ਹਰਿਆਣਾ ਨੂੰ 113.24 ਕਰੋੜ ਦਾ ਬਕਾਇਆ ਬਿੱਲ ਭੇਜਿਆ ਹੈ ਅਤੇ ਜਲਦ ਤੋਂ ਜਲਦ ਅਦਾ ਕਰਨ ਦੀ ਨਿਰਦੇਸ਼ ਦਿੱਤੇ ਹਨ।
ਬ੍ਰੇਕਿੰਗ : ਬਿਕਰਮ ਮਜੀਠੀਆ ਨਾਲ ਜੇਲ੍ਹ ਵਿੱਚ ਨਹੀਂ ਮਿਲ ਸਕੇ ਅਕਾਲੀ ਆਗੂ
RELATED ARTICLES