ਖਨੌਰੀ ਬਾਰਡਰ ‘ਤੇ 21 ਸਾਲਾ ਸ਼ੁਭਕਰਨ ਦੀ ਮੌਤ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਦੇ ਵਕੀਲ ਹਰਿੰਦਰ ਸਿੰਘ ਨੇ ਸ਼ੁਭਕਰਨ ਦੀ ਮੌਤ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਅੱਥਰੂ ਗੈਸ ਅਤੇ ਪੈਲੇਟ ਗਨ ਦੀ ਵਰਤੋਂ ‘ਤੇ ਸਵਾਲ ਚੁੱਕੇ ਗਏ ਹਨ। ਫਿਲਹਾਲ ਇਸ ਪਟੀਸ਼ਨ ‘ਤੇ ਹਾਈਕੋਰਟ ‘ਚ 29 ਫਰਵਰੀ ਨੂੰ ਸੁਣਵਾਈ ਹੋਵੇਗੀ।
ਖਨੌਰੀ ਬਾਰਡਰ ‘ਤੇ 21 ਸਾਲਾ ਸ਼ੁਭਕਰਨ ਦੀ ਮੌਤ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜਾ
RELATED ARTICLES


