ਲੁਧਿਆਣਾ ਦੀ ਪੁਲਿਸ ਨੇ ਬਦਨਾਮ ਗੈਂਗਸਟਰ ਅਮਰੀਕ ਸਿੰਘ ਉਰਫ਼ ਵਿੱਕੀ ਮਰਾਡੋ ਨੂੰ ਹੁਸ਼ਿਆਰਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਇੱਕ ਜਬਰਨ ਵਸੂਲੀ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਲਿਆਂਦਾ ਹੈ। ਵਿੱਕੀ ਮਰਾਡੋ ਵਿਰੁੱਧ 10 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਕਤਲ ਦੀ ਕੋਸ਼ਿਸ਼, ਡਕੈਤੀ, ਲੁੱਟ ਅਤੇ ਗੈਰ-ਕਾਨੂੰਨੀ ਹਥਿਆਰ ਰੱਖਣ ਵਰਗੇ ਅਪਰਾਧ ਸ਼ਾਮਲ ਹਨ।
ਬ੍ਰੇਕਿੰਗ : ਗੈਂਗਸਟਰ ਵਿੱਕੀ ਮਰਾਡੋ ਨੂੰ ਪੁਲਿਸ ਨੇ ਲਿਆਂਦਾ ਪ੍ਰੋਡਕਸ਼ਨ ਵਾਰੰਟ ਤੇ
RELATED ARTICLES