ਚੰਡੀਗੜ੍ਹ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੇ ਲਈ ਪ੍ਰਸ਼ਾਸਨ ਵੱਲੋਂ ਵੱਡੀ ਪਹਿਲ ਕੀਤੀ ਗਈ ਹੈ । ਹੁਣ ਚੰਡੀਗੜ੍ਹ ਦੇ ਵਿੱਚ ਕੂੜਾ ਜਲਾਉਣ ਦੇ ਉੱਪਰ ਪਾਬੰਦੀ ਲਗਾਈ ਗਈ ਹੈ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਦੇ ਉੱਪਰ ਜੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਉਸ ਉੱਤੇ ਐਫ ਆਈਆਰ ਵੀ ਦਰਜ ਕੀਤੀ ਜਾਵੇਗੀ । ਜ਼ਿਲ੍ਹਾ ਮਜਿਸਟਰੇਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ।
ਬ੍ਰੇਕਿੰਗ: ਚੰਡੀਗੜ੍ਹ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੇ ਲਈ ਪ੍ਰਸ਼ਾਸਨ ਵੱਲੋਂ ਵੱਡੀ ਪਹਿਲ
RELATED ARTICLES