ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਨੇ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਖਹਿਰਾ ਨੇ ਉਨ੍ਹਾਂ ਖ਼ਿਲਾਫ਼ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਏ ਹਨ। ਸੁਖਪਾਲ ਖਹਿਰਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਹੋਵੇਗੀ।
ਬ੍ਰੇਕਿੰਗ : ਕਾਂਗਰਸੀ ਆਗੂ ਸੁਖਪਾਲ ਖਹਿਰਾ ਦੇ ਖਿਲਾਫ ਮਾਣਹਾਨੀ ਦਾ ਕੇਸ ਦਾਇਰ
RELATED ARTICLES