HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ...

ਬ੍ਰੇਕਿੰਗ : ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ

ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜਲੰਧਰ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਵਿੱਚ ਬਾਰਿਸ਼ ਦਾ ਰੈਡ ਅਲਰਟ ਜਾਰੀ ਕੀਤਾ ਗਿਆ ਹੈ । ਜਦਕਿ ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਬੀਤੇ ਰੋਜ਼ ਭਾਰੀ ਮੀਹ ਦੇ ਕਰਕੇ ਸੂਬੇ ਵਿੱਚ ਗਰਮੀ ਤੋਂ ਰਾਹਤ ਮਿਲੀ ਹੈ । ਅਗਸਤ ਮਹੀਨੇ ਵਿੱਚ ਚੰਗੀ ਬਾਰਿਸ਼ ਦੇ ਆਸਾਰ ਹਨ।

RELATED ARTICLES

Most Popular

Recent Comments