ਸੀਬੀਆਈ ਅਦਾਲਤ ਨੇ 1993 ਵਿੱਚ ਪੰਜਾਬ ਦੇ ਤਰਨਤਾਰਨ ਵਿੱਚ ਹੋਏ ਫਰਜ਼ੀ ਮੁਕਾਬਲੇ ਨਾਲ ਸਬੰਧਤ ਮਾਮਲੇ ਵਿੱਚ ਤਤਕਾਲੀ ਐਸਐਸਪੀ ਅਤੇ ਡੀਐਸਪੀ ਸਮੇਤ 5 ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ। ਪਰਿਵਾਰਾਂ ਨੇ ਅਦਾਲਤ ਦੇ ਫੈਸਲੇ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ। ਅਦਾਲਤ ਸੋਮਵਾਰ ਨੂੰ ਉਨ੍ਹਾਂ ਦੀ ਸਜ਼ਾ ਦਾ ਐਲਾਨ ਕਰੇਗੀ। ਇਸ ਮਾਮਲੇ ਵਿੱਚ 10 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਬਣਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਪੰਜ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ।
ਬ੍ਰੇਕਿੰਗ : 1993 ਫ਼ਰਜੀ ਐਨਕਾਉਂਟਰ ਮਾਮਲੇ ਵਿੱਚ ਡੀਐਸਪੀ ਸਮੇਤ 5 ਦੋਸ਼ੀ ਕਰਾਰ
RELATED ARTICLES