ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਕਪੂਰਥਲਾ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ (ਵਿਸ਼ੇਸ਼ ਡਿਊਟੀ ‘ਤੇ ਅਧਿਕਾਰੀ) ਵੱਲੋਂ ਭੇਜਿਆ ਗਿਆ ਮਾਣਹਾਨੀ ਨੋਟਿਸ ਨਹੀਂ ਮਿਲਿਆ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਨੋਟਿਸ ਬਾਰੇ ਜਾਣਕਾਰੀ ਮੀਡੀਆ ਤੋਂ ਹੀ ਮਿਲੀ ਹੈ।
ਬ੍ਰੇਕਿੰਗ : ਸੁਖਪਾਲ ਖਹਿਰਾ ਬੋਲੇ ਕੋਰਟ ਵੱਲੋਂ ਹਜੇ ਤਕ ਨਹੀਂ ਮਿਲਿਆ ਕੋਈ ਨੋਟਿਸ
RELATED ARTICLES