ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਸੁਣਵਾਈ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਜਦੋਂ ਕਿ ਉਨ੍ਹਾਂ ਦੀ ਪਿਛਲੀ 14 ਦਿਨਾਂ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਰਹੀ ਸੀ, ਜਿਸ ਤੋਂ ਬਾਅਦ ਉਹ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਬੈਰਕ ਬਦਲਣ ਦੀ ਪਟੀਸ਼ਨ ਨੂੰ 6 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ।
ਬ੍ਰੇਕਿੰਗ : ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਵਾਧਾ
RELATED ARTICLES