ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ । 6 ਅਗਸਤ ਤੱਕ ਪੰਜਾਬ ਦੇ ਬਹੁਤੇ ਹਿੱਸਿਆਂ ਦੇ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ । ਪੰਜਾਬ ਦੇ ਤਾਪਮਾਨ ਦੇ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ । ਹਾਲਾਂਕਿ ਹੁਮਸ ਭਰੀ ਗਰਮੀ ਦਿਨ ਦੇ ਸਮੇਂ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ।
ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਨਵਾਂ ਅਲਰਟ ਜਾਰੀ
RELATED ARTICLES