ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਨ ਤੋਂ ਬਾਅਦ, ਸੰਜੀਵ ਅਰੋੜਾ ਨੇ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਸਮੇਤ ਆਪਣੀਆਂ ਸਾਰੀਆਂ 8 ਕੰਪਨੀਆਂ ਦੇ ਐਮਡੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਕੰਪਨੀ ਦੇ ਬੋਰਡ ਨੂੰ ਦੱਸਿਆ ਕਿ ਉਹ 3 ਅਗਸਤ 2025 ਤੋਂ ਇਹ ਅਹੁਦਾ ਛੱਡ ਰਹੇ ਹਨ। ਹੁਣ ਉਹ ਮੰਤਰੀ ਅਹੁਦੇ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਕੰਪਨੀਆਂ ਦੇ ਕੰਮ ਤੋਂ ਆਪਣੇ ਆਪ ਨੂੰ ਵੱਖ ਕਰ ਰਹੇ ਹਨ।
ਬ੍ਰੇਕਿੰਗ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਮਡੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
RELATED ARTICLES