ਅੱਜ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਪਹੁੰਚ ਰਹੇ ਹਨ। ਉਹ ਫਿਰੋਜ਼ਪੁਰ ਰੋਡ ‘ਤੇ ਕਿੰਗਜ਼ ਵਿਲਾ ਰਿਜ਼ੋਰਟ ਵਿਖੇ ‘ਨਸ਼ਾ ਮੁਕਤੀ ਮੋਰਚਾ’ ਦੇ ਜ਼ੋਨ ਇੰਚਾਰਜਾਂ ਨਾਲ ਮੀਟਿੰਗ ਕਰਨਗੇ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਜਾਇਜ਼ਾ ਲੈਣਗੇ। ਲਗਭਗ 12 ਨਸ਼ਾ ਤਸਕਰਾਂ ਦੇ ਘਰ ਢਾਹ ਦਿੱਤੇ ਗਏ ਹਨ। 500 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਹਨ ਲੁਧਿਆਣਾ
RELATED ARTICLES