ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ ਕਮੇਟੀ ਹੁਣ ਆਪਣਾ ਨਵਾਂ ਮੁਖੀ ਚੁਣਨ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧ ਵਿੱਚ, ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਇੱਕ ਪੱਤਰ ਭੇਜ ਕੇ 11 ਅਗਸਤ ਨੂੰ ਤੇਜਾ ਸਿੰਘ ਸਮੁੰਦਰ ਹਾਲ ਵਿਖੇ ਮੀਟਿੰਗ ਕਰਨ ਦੀ ਇਜਾਜ਼ਤ ਮੰਗੀ ਹੈ। ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਇਸ ਵੇਲੇ ਭਰਤੀ ਕਮੇਟੀ ਦੇ ਹੱਕ ਵਿੱਚ ਨਜ਼ਰ ਆ ਰਹੇ ਹਨ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਭਰਤੀ ਕਮੇਟੀ ਦਾ ਨਵਾਂ ਪ੍ਰਧਾਨ ਚੁਣਨ ਦੀ ਤਿਆਰੀ
RELATED ARTICLES