ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਸਿਹਤ ਅਚਾਨਕ ਵਿਗੜ ਗਈ । ਮੀਡੀਆ ਨਾਲ ਗੱਲਬਾਤ ਕਰਦੇ ਅਚਾਨਕ ਤਬੀਅਤ ਵਿਗੜਨ ਕਾਰਨ ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ । ਮਲੂਕਾ ਬਠਿੰਡਾ ਵਿਖੇ ਲੈਂਡ ਪੂਲਿੰਗ ਖਿਲਾਫ਼ ਅਕਾਲੀ ਦਲ ਦੇ ਧਰਨੇ ਚ ਸ਼ਾਮਲ ਹੋਣ ਪਹੁੰਚੇ ਸਨ ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਚਾਨਕ ਉਹਨਾਂ ਦੀ ਸਿਹਤ ਵਿਗੜ ਗਈ ।
ਬ੍ਰੇਕਿੰਗ : ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਸਿਹਤ ਵਿਗੜੀ
RELATED ARTICLES