ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਦਿਹਾਂਤ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਿਬੂ ਸੋਰੇਨ ਨੇ ਆਦੀ ਵਾਸੀਆਂ ਦੇ ਅਧਿਕਾਰ, ਜਲ, ਜੰਗਲ ਅਤੇ ਜ਼ਮੀਨ ਦੇ ਲਈ ਜਿਸ ਤਰ੍ਹਾਂ ਦੇ ਨਾਲ ਸਾਰੀ ਜ਼ਿੰਦਗੀ ਲੜਾਈ ਲੜੀ ਉਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਬ੍ਰੇਕਿੰਗ : ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਦਿਹਾਂਤ ਤੇ ਸੀਐਮ ਮਾਨ ਨੇ ਜਤਾਇਆ ਅਫ਼ਸੋਸ
RELATED ARTICLES