ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ ਕੀਤੀ। ਇਹ ਕਮੇਟੀਆਂ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਜਾਗਰੂਕ ਕਰਨਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਪੰਜਾਬ ਦੇ ਵਿੱਚੋਂ ਨਸ਼ੇ ਨੂੰ ਜੜੋਂ ਖਤਮ ਕਰਨ ਦੇ ਵਿੱਚ ਮਦਦ ਮਿਲੇਗੀ।
ਬ੍ਰੇਕਿੰਗ: ਮੁੱਖ ਮੰਤਰੀ ਮਾਨ ਵਲੋਂ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ
RELATED ARTICLES