ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ 6 ਅਗਸਤ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਸ੍ਰੀਨਗਰ ਵਿੱਚ ਹੋਏ ਇੱਕ ਵਿਵਾਦਪੂਰਨ ਸਮਾਗਮ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਕੀਤੀ ਗਈ ਹੈ। ਇਹ ਕਾਰਵਾਈ ਸ੍ਰੀਨਗਰ ਵਿੱਚ ਹੋਏ ਇੱਕ ਵਿਵਾਦਪੂਰਨ ਸਮਾਗਮ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਕੀਤੀ ਗਈ ਹੈ।
ਬ੍ਰੇਕਿੰਗ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ
RELATED ARTICLES