ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਲੁਧਿਆਣਾ ਪਹੁੰਚੇ। ਉਨ੍ਹਾਂ ਨੇ ਇੱਕ ਨਿੱਜੀ ਪ੍ਰੋਗਰਾਮ ਦੌਰਾਨ ਪ੍ਰੈਸ ਕਾਨਫਰੰਸ ਵੀ ਕੀਤੀ। ਡੱਲੇਵਾਲ ਨੇ ਸੂਬਾ ਸਰਕਾਰ ਨੂੰ ਸਪੱਸ਼ਟ ਤੌਰ ‘ਤੇ ਚੇਤਾਵਨੀ ਦਿੱਤੀ ਹੈ ਕਿ ਉਹ ਕਿਸਾਨਾਂ ਦੀ ਜ਼ਮੀਨ ਨਹੀਂ ਖੋਹਣ ਦੇਣਗੇ। ਡੱਲੇਵਾਲ ਨੇ ਕਿਹਾ ਕਿ ਉਹ ਜ਼ਮੀਨ ਨਹੀਂ ਦੇਣਗੇ ਭਾਵੇਂ ਉਨ੍ਹਾਂ ਨੂੰ ਇਸ ਲਈ ਆਪਣੀ ਜਾਨ ਵੀ ਕੁਰਬਾਨ ਕਰਨੀ ਪਵੇ।
ਬ੍ਰੇਕਿੰਗ : ਕਿਸਾਨ ਆਗੂ ਡੱਲੇਵਾਲ ਪਹੁੰਚੇ ਲੁਧਿਆਣਾ ਕਿਹਾ ਕਿਸੇ ਕੀਮਤ ਤੇ ਨਹੀਂ ਦਵਾਂਗੇ ਜ਼ਮੀਨ
RELATED ARTICLES