ਪੰਜਾਬ ਭਾਜਪਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਸੰਗਠਨਾਤਮਕ ਪੱਧਰ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਪਾਰਟੀ ਨੇ ਕਈ ਜ਼ਿਲ੍ਹਿਆਂ ਵਿੱਚ ਨਵੇਂ ਸਿਰੇ ਤੋਂ ਜ਼ਿਲ੍ਹਾ ਮੁਖੀਆਂ ਦੀ ਨਿਯੁਕਤੀ ਕੀਤੀ ਹੈ। ਹਾਲਾਂਕਿ ਭਾਜਪਾ ਨੇ ਇਹ ਸਾਫ ਕੀਤਾ ਹੈ ਕਿ ਉਹ ਕਿਸੇ ਵੀ ਕੀਮਤ ਤੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਗਠਜੋੜ ਨਹੀਂ ਕਰੇਗੀ।
ਬ੍ਰੇਕਿੰਗ: ਪੰਜਾਬ ਭਾਜਪਾ ਨੇ 2027 ਵਿਧਾਨ ਸਭਾ ਚੋਣਾਂ ਦੀ ਤਿਆਰੀ ਕੀਤੀ ਸ਼ੁਰੂ
RELATED ARTICLES