ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਹਰਿਆਣਾ ਦੀ ਸਰਹੱਦ ‘ਤੇ ਅੰਦੋਲਨ ਕਰ ਰਹੇ ਹਨ। ਇਸ ਦੌਰਾਨ ਕਿਸਾਨ ਸ਼ੰਭੂ ਸਰਹੱਦ ‘ਤੇ ਲਗਾਏ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਇਲਾਵਾ ਕਈ ਵਾਰ ਮੌਕੇ ‘ਤੇ ਮਾਹੌਲ ਤਣਾਅਪੂਰਨ ਹੋ ਗਿਆ। ਇਸ ਨੂੰ ਲੈ ਕੇ ਹੁਣ ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਪੁਲਿਸ ਹੁਣ ਕਿਸਾਨਾਂ ਖਿਲਾਫ ਐਨਐਸਏ ਐਕਟ ਤਹਿਤ ਕਾਰਵਾਈ ਕਰੇਗੀ।
ਹਰਿਆਣਾ ਪੁਲਿਸ ਪੰਜਾਬ ਦੇ ਕਿਸਾਨਾਂ ਤੇ NSA ਲਗਾਉਣ ਦੀ ਤਿਆਰੀ ਵਿੱਚ
RELATED ARTICLES