ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਜੋ ਕਿ ਆਪਣੀਆਂ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਕੱਟ ਰਹੇ ਹਨ, ਨੂੰ 40 ਦਿਨਾਂ ਦੀ ਪੈਰੋਲ ਦੇ ਦਿੱਤੀ ਗਈ ਹੈ। ਰਾਮ ਰਹੀਮ ਦੇ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਅਪ੍ਰੈਲ ਵਿੱਚ 21 ਦਿਨਾਂ ਦੀ ਛੁੱਟੀ ਮਿਲਣ ਤੋਂ ਬਾਅਦ ਰਿਹਾਅ ਹੋਣ ਤੋਂ ਕੁਝ ਮਹੀਨਿਆਂ ਬਾਅਦ ਇਹ ਫੈਂਸਲਾ ਆਇਆ ਹੈ।
ਬ੍ਰੇਕਿੰਗ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਪਰੋਲ
RELATED ARTICLES