ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਮੋਗਾ ਦੇ ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਚਾਹਲ ਥਰਾਜ ਨੇ ਬਲਾਕ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਇਸ ਨੀਤੀ ਨੂੰ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਦੱਸਿਆ ਹੈ।
ਬ੍ਰੇਕਿੰਗ : ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਨੇ ਦਿੱਤਾ ਅਸਤੀਫਾ
RELATED ARTICLES