ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਫਿਰ ਸੁਣਵਾਈ ਹੋਵੇਗੀ। ਇਸ ਪਟੀਸ਼ਨ ‘ਤੇ 12 ਘੰਟਿਆਂ ਤੋਂ ਵੱਧ ਸਮੇਂ ਤੋਂ ਸੁਣਵਾਈ ਹੋ ਰਹੀ ਹੈ। ਇੱਕ ਪਾਸੇ ਮਜੀਠੀਆ ਦੇ ਵਕੀਲ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰ ਰਹੇ ਹਨ ਤਾਂ ਦੂਜੇ ਪਾਸੇ ਸਰਕਾਰ ਵੱਲੋਂ ਮਜ਼ਬੂਤ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ। ਅੱਜ ਇਸ ਪਟੀਸ਼ਨ ਤੇ ਫੈਸਲਾ ਆ ਸਕਦਾ ਹੈ।
ਬ੍ਰੇਕਿੰਗ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ
RELATED ARTICLES