ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਗਾਤਾਰ ਦੂਜੇ ਦਿਨ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਨੀਤੀ ‘ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੂੰ 4 ਹਫ਼ਤਿਆਂ ਵਿੱਚ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਹੈ। ਅਦਾਲਤ ਦੇ ਹੁਕਮ ਜਲਦੀ ਹੀ ਜਾਰੀ ਕੀਤੇ ਜਾਣਗੇ। ਉਸ ਤੋਂ ਬਾਅਦ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਬ੍ਰੇਕਿੰਗ : ਲੈਂਡ ਪੂਲਿੰਗ ਨੀਤੀ ਤੇ ਹਾਈ ਕੋਰਟ ਨੇ ਚਾਰ ਹਫਤਿਆਂ ਲਈ ਲਗਾਈ ਰੋਕ
RELATED ARTICLES