ਪੰਜਾਬ ਸਰਕਾਰ ਨੇ ਪੰਜਾਬ ਦੀਆਂ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਨ ਲਈ ਇੱਕ ਹੋਰ ਫੈਸਲਾ ਲਿਆ ਹੈ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਤਹਿਸੀਲਾਂ ਵਿੱਚ ਰਜਿਸਟਰਾਰ ਅਤੇ ਸਬ-ਰਜਿਸਟਰਾਰ ਦਫਤਰਾਂ ਵਿੱਚ ਲੰਬੇ ਸਮੇਂ ਤੋਂ ਤਾਇਨਾਤ ਸਹਾਇਕਾਂ ਅਤੇ ਸੇਵਕਾਂ ਨੂੰ ਹੁਣ ਤਬਦੀਲ ਕੀਤਾ ਜਾਵੇਗਾ। ਇਸ ਸਬੰਧੀ ਮਾਲ ਵਿਭਾਗ ਵੱਲੋਂ ਸਾਰੇ ਡੀ.ਸੀ. ਨੂੰ ਹੁਕਮ ਜਾਰੀ ਕੀਤੇ ਗਏ ਹਨ।
ਬੇਕਿੰਗ : ਪੰਜਾਬ ਦੀਆਂ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਰੋਕਣ ਲਈ ਪੰਜਾਬ ਸਰਕਾਰ ਦਾ ਇਕ ਹੋਰ ਕਦਮ
RELATED ARTICLES