ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਸ਼੍ਰੋਮਣੀ ਅਕਾਲੀ ਦਲ (ਬਾਗ਼ੀ ਧੜੇ) ਦੇ ਨਵੇਂ ਮੁਖੀ ਵਜੋਂ ਲਗਭਗ ਅੰਤਿਮ ਰੂਪ ਲੈ ਲਿਆ ਗਿਆ ਹੈ। ਸੂਤਰਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਗਠਿਤ ਵਰਕਿੰਗ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਵਿੱਚ, ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਮੁਖੀ ਦੇ ਅਹੁਦੇ ਲਈ ਮਨਾ ਲਿਆ ਹੈ।
ਬ੍ਰੇਕਿੰਗ : ਗਿਆਨੀ ਹਰਪ੍ਰੀਤ ਸਿੰਘ ਦਾ ਸ਼੍ਰੋਮਣੀ ਅਕਾਲੀ ਦਲ ਬਾਗ਼ੀ ਧੜੇ ਦੇ ਬਣ ਸਕਦੇ ਹਨ ਨਵੇਂ ਪ੍ਰਧਾਨ
RELATED ARTICLES