ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਲਾਇਆ ਧਰਨਾ ਚੁੱਕ ਲਿਆ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਪਿਛਲੇ 6 ਦਿਨਾਂ ਤੋਂ ਟੋਲ ਪਲਾਜ਼ਾ ’ਤੇ ਧਰਨਾ ਦਿੱਤਾ ਹੋਇਆ ਸੀ। ਇਸ ਦੌਰਾਨ ਕਿਸੇ ਵੀ ਵਾਹਨ ਤੋਂ ਟੋਲ ਟੈਕਸ ਨਹੀਂ ਵਸੂਲਿਆ ਜਾ ਰਿਹਾ ਸੀ। ਪਰ ਹੁਣ ਕਿਸਾਨਾਂ ਨੇ ਟੋਲ ਪਲਾਜ਼ਾ ਤੋਂ ਆਪਣਾ ਧਰਨਾ ਚੁੱਕ ਲਿਆ ਹੈ, ਜਿਸ ਕਾਰਨ ਲਾਡੋਵਾਲ ਟੋਲ ਪਲਾਜ਼ਾ ‘ਤੇ ਮੁੜ ਤੋਂ ਟੋਲ ਸ਼ੁਰੂ ਕਰ ਦਿੱਤਾ ਗਿਆ ਹੈ।
ਕਿਸਾਨਾਂ ਵੱਲੋਂ ਧਰਨਾ ਚੁੱਕਣ ਤੋਂ ਬਾਅਦ, ਲਾਡੋਵਾਲ ਟੋਲ ਪਲਾਜ਼ਾ ਫ਼ਿਰ ਤੋਂ ਹੋਇਆ ਸ਼ੁਰੂ
RELATED ARTICLES