ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵੱਡਾ ਸਿਆਸੀ ਭੁਚਾਲ ਆ ਚੁੱਕਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਇਹ ਕੇਂਦਰ ਨਾਲ ਮਿਲ ਕੇ ਪੰਜਾਬ ਦੇ ਕਬਜ਼ੇ ਦੀ ਕੋਸ਼ਿਸ਼ ਹੈ ਜਿਸ ਨੂੰ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਵਿਰੋਧੀਆਂ ਤੇ ਵੱਡੇ ਨਿਸ਼ਾਨੇ ਲਗਾਏ।
ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਬਣਾਏ ਜਾਣ ਤੇ ਸੁਖਬੀਰ ਬਾਦਲ ਦਾ ਬਿਆਨ
RELATED ARTICLES