ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਦੇ ਪਿੰਡ ਸਹੌੜਾਂ ਵਿਖੇ ‘ਆਪ’ ਪੰਜਾਬ ਦੇ ਮਹਿਲਾ ਵਿੰਗ ਦੀ ਲੀਡਰਸ਼ਿਪ ਦੇ 2 ਦਿਨਾਂ ਟ੍ਰੇਨਿੰਗ ਪ੍ਰੋਗਰਾਮ ‘ਚ ਸ਼ਿਰਕਤ ਕੀਤੀ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਪਾਰਟੀ ਦੀ ਮਜ਼ਬੂਤੀ ਅਤੇ ਮਹਿਲਾਵਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ ਚਰਚਾ ਹੋਈ। ਔਰਤਾਂ ਨੂੰ ਉਹਨਾਂ ਦਾ ਬਣਦਾ ਮਾਣ-ਸਨਮਾਨ ਅਤੇ ਬਰਾਬਰ ਦੇ ਹੱਕ ਦੇਣ ਲਈ ਅਸੀਂ ਵਚਨਬੱਧ ਹਾਂ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਮਹਿਲਾ ਵਿੰਗ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ‘ਚ ਸ਼ਿਰਕਤ ਕੀਤੀ।
RELATED ARTICLES