HomePunjabi NewsLiberal Breakingਬ੍ਰੇਕਿੰਗ : ਮੌਸਮ ਵਿਭਾਗ ਨੇ ਜਾਰੀ ਕੀਤਾ ਪੰਜਾਬ ਵਿੱਚ ਭਾਰੀ ਮੀਂਹ ਦਾ...

ਬ੍ਰੇਕਿੰਗ : ਮੌਸਮ ਵਿਭਾਗ ਨੇ ਜਾਰੀ ਕੀਤਾ ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਨੇ ਅੱਜ ਮੀਂਹ ਨੂੰ ਲੈ ਕੇ ਕੁਝ ਇਲਾਕਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। 16 ਅਗਸਤ ਨੂੰ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਮੀਂਹ ਕਾਰਨ ਪੰਜਾਬ ਵਿੱਚ ਹੜ੍ਹ ਦਾ ਖ਼ਤਰਾ ਹੈ।

RELATED ARTICLES

Most Popular

Recent Comments