HomePunjabi NewsLiberal Breakingਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ...

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਹੈ। ਵੀਸੀ ਡਾ. ਕਰਮਜੀਤ ਸਿੰਘ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਆਰਐਸਐਸ ਮੁਖੀ ਮੋਹਨ ਭਾਗਵਤ ਦੇ ਸਾਹਮਣੇ ਖੜ੍ਹੇ ਹੋ ਕੇ ਸਵਾਲਾਂ ਦੇ ਜਵਾਬ ਦੇ ਰਹੇ ਸਨ।

RELATED ARTICLES

Most Popular

Recent Comments