ਪੰਜਾਬੀ ਗਾਇਕ ਆਰ ਨੈੱਟ ਅਤੇ ਗਾਇਕਾ ਗੁਰਲੇਜ ਅਖਤਰ ਮੁਸੀਬਤ ਵਿੱਚ ਫਸ ਗਏ ਹਨ। ਉਨ੍ਹਾਂ ਦੇ ਗੀਤ 315 ਮਾਮਲੇ ਵਿੱਚ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ ਸੀ। ਹੁਣ ਪੁਲਿਸ ਨੇ ਗਾਇਕ ਆਰ ਨੈੱਟ ਅਤੇ ਗਾਇਕਾ ਗੁਰਲੇਜ ਨੂੰ 16 ਅਗਸਤ ਨੂੰ ਦੁਪਹਿਰ 12 ਵਜੇ ਜਲੰਧਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਵਿੱਚ ਤਲਬ ਕੀਤਾ ਹੈ। ਇਸ ਸਬੰਧੀ ਅਰਵਿੰਦ ਸਿੰਘ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਬ੍ਰੇਕਿੰਗ : ਪੰਜਾਬੀ ਗਾਇਕ ਆਰ ਨੇਤ ਦੀਆਂ ਵਧੀਆਂ ਮੁਸ਼ਕਿਲਾਂ
RELATED ARTICLES