ਭਾਰਤ ਨੇ ਪਾਕਿਸਤਾਨੀ ਆਗੂਆਂ ਨੂੰ ਆਪਣੀ ਜ਼ੁਬਾਨ ‘ਤੇ ਕਾਬੂ ਰੱਖਣ ਦੀ ਸਲਾਹ ਦਿੱਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਵੀਰਵਾਰ ਨੂੰ ਹਫਤਾਵਾਰੀ ਪ੍ਰੈਸ ਬ੍ਰੀਫਿੰਗ ਵਿੱਚ ਕਿਹਾ ਕਿ ਪਾਕਿਸਤਾਨੀ ਆਗੂ ਭਾਰਤ ਵਿਰੁੱਧ ਗੈਰ-ਜ਼ਿੰਮੇਵਾਰਾਨਾ, ਯੁੱਧ-ਭੜਕਾਅ ਅਤੇ ਨਫ਼ਰਤ ਫੈਲਾਉਣ ਵਾਲੇ ਬਿਆਨ ਦੇ ਰਹੇ ਹਨ। ਜੈਸਵਾਲ ਨੇ ਕਿਹਾ ਕਿ ਪਾਕਿਸਤਾਨੀ ਆਗੂ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣ ਲਈ ਵਾਰ-ਵਾਰ ਅਜਿਹੇ ਬਿਆਨ ਦਿੰਦੇ ਹਨ।
ਬ੍ਰੇਕਿੰਗ : ਭਾਰਤ ਨੇ ਪਾਕਿਸਤਾਨੀ ਆਗੂਆਂ ਨੂੰ ਆਪਣੀ ਜ਼ੁਬਾਨ ‘ਤੇ ਕਾਬੂ ਰੱਖਣ ਦੀ ਦਿੱਤੀ ਸਲਾਹ
RELATED ARTICLES