ਲੁਧਿਆਣਾ ਵਿੱਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿਖੇ ਝੰਡਾ ਲਹਿਰਾਇਆ। ਆਜ਼ਾਦੀ ਦਿਵਸ ਲਈ ਲੁਧਿਆਣਾ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਬ੍ਰੇਕਿੰਗ : ਲੁਧਿਆਣਾ ਵਿੱਚ ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ
RELATED ARTICLES