ਪੰਜਾਬ ਵਿੱਚ ਵੀ ਅੱਜ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਕੱਲ੍ਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਦੇਖੀ ਗਈ ਹੈ।
ਬ੍ਰੇਕਿੰਗ : ਪੰਜਾਬ ਵਿੱਚ ਅੱਜ ਮੀਂਹ ਦਾ ਯੈਲੋ ਅਲਰਟ ਹੋਇਆ ਜਾਰੀ
RELATED ARTICLES