ਅੱਜ ਵੀ ਪੰਜਾਬ ਵਿੱਚ ਪੀਆਰਟੀਸੀ ਦੇ ਠੇਕਾ ਕਰਮਚਾਰੀ ਹੜਤਾਲ ‘ਤੇ ਹਨ। ਇਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨੇ ਇੱਕ ਦਿਨ ਪਹਿਲਾਂ ਇਸ ਹੜਤਾਲ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਅਸਫਲ ਰਹੀ। ਇਸ ਤੋਂ ਬਾਅਦ ਸਰਕਾਰ ਨੇ ਅੱਜ ਦੁਬਾਰਾ ਕਰਮਚਾਰੀ ਐਸੋਸੀਏਸ਼ਨ ਨਾਲ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ ਸ਼ਾਮ 5:30 ਵਜੇ ਪੰਜਾਬ ਦੇ ਮੁੱਖ ਸਕੱਤਰ ਦੇ ਦਫ਼ਤਰ ਵਿੱਚ ਹੋਵੇਗੀ।
ਬ੍ਰੇਕਿੰਗ : ਪੀਆਰਟੀਸੀ ਦੇ ਠੇਕਾ ਕਰਮਚਾਰੀਆਂ ਅਤੇ ਸਰਕਾਰ ਵਿੱਚਕਾਰ ਹੋਵੇਗੀ ਮੀਟਿੰਗ
RELATED ARTICLES