HomePunjabi NewsLiberal Breakingਬ੍ਰੇਕਿੰਗ : ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਸ਼ਤਾਬਦੀ ਐਕਸਪ੍ਰੈਸ ਨੂੰ ...

ਬ੍ਰੇਕਿੰਗ : ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਸ਼ਤਾਬਦੀ ਐਕਸਪ੍ਰੈਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਸ਼ਤਾਬਦੀ ਐਕਸਪ੍ਰੈਸ ਨੂੰ ਸਵੇਰੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅੰਬਾਲਾ ਕੈਂਟ ਸਟੇਸ਼ਨ ‘ਤੇ ਰੋਕ ਦਿੱਤਾ ਗਿਆ। ਹਾਲ ਹੀ ਵਿੱਚ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਸੰਦੇਸ਼ ਵਿੱਚ 15 ਅਗਸਤ ਨੂੰ ਦਿੱਲੀ ਜਾਣ ਵਾਲੀਆਂ ਰੇਲਗੱਡੀਆਂ ਵਿੱਚ ਯਾਤਰਾ ਨਾ ਕਰਨ ਦੀ ਧਮਕੀ ਦਿੱਤੀ ਸੀ।

RELATED ARTICLES

Most Popular

Recent Comments