ਅੱਜ ਪਾਰਟੀ ਦੇ ਉਪ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਬੁਲਾਈ ਸੀ। ਪਰ ਹੁਣ ਪ੍ਰੈਸ ਕਾਨਫਰੰਸ ਮੁਲਤਵੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਕਿਹਾ ਗਿਆ ਹੈ ਕਿ ਕਿਸੇ ਮਹੱਤਵਪੂਰਨ ਕਾਰਨ ਕਰਕੇ ਪ੍ਰੈਸ ਕਾਨਫਰੰਸ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਦੋ ਦਿਨ ਪਹਿਲਾਂ ਡਾ. ਦਲਜੀਤ ਸਿੰਘ ਚੀਮਾ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ ਸੀ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ
RELATED ARTICLES