HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਵਿੱਚ ਅੱਜ ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ...

ਬ੍ਰੇਕਿੰਗ : ਪੰਜਾਬ ਦੇ ਵਿੱਚ ਅੱਜ ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਦਾ ਅਲਰਟ

ਅੱਜ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਸਵੇਰੇ ਅੰਮ੍ਰਿਤਸਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਗਰਮੀ ਤੋਂ ਰਾਹਤ ਮਿਲੀ ਹੈ।

RELATED ARTICLES

Most Popular

Recent Comments