ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚਮਕੌਰ ਸਾਹਿਬ ਦੇ ਦੌਰੇ ਤੇ ਹਨ। ਇਸ ਮੌਕੇ ਉਹ ਸਬ ਡਿਵੀਜ਼ਨਲ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡਣਗੇ ਅਤੇ ਉਪਰੰਤ ਐਸਟੀਈਐਮ ਲੈਬ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੇ ਨਾਲ ਵੀ ਮੁਲਾਕਾਤ ਕਰਨਗੇ।
ਬ੍ਰੇਕਿੰਗ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚਮਕੌਰ ਸਾਹਿਬ ਦੇ ਦੌਰੇ ਤੇ
RELATED ARTICLES